Genesis 48:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, “ਇਹ ਮੇਰੇ ਪੁੱਤਰ ਹਨ। ਇਹ ਉਹ ਮੁੰਡੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ।” ਇਸਰਾਏਲ ਨੇ ਆਖਿਆ, “ਆਪਣੇ ਪੁੱਤਰਾਂ ਨੂੰ ਮੇਰੇ ਕੋਲ ਲਿਆ। ਮੈਂ ਇਨ੍ਹਾਂ ਨੂੰ ਅਸੀਸ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਏਹ ਮੇਰੇ ਪੁੱਤ੍ਰ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ। ਉਸ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।