Genesis 49:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਾਕੂਬ ਨੇ ਆਪਣੇ ਸਾਰੇ ਪੁੱਤਰਾਂ ਨੂੰ ਕੋਲ ਸੱਦਿਆ। ਉਸ ਨੇ ਆਖਿਆ, “ਮੇਰੇ ਸਾਰੇ ਪੁੱਤਰੋ, ਮੇਰੇ ਕੋਲ ਇੱਥੇ ਆਓ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਵਿੱਖ ਵਿੱਚ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਆਪਣੇ ਪੁੱਤ੍ਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂਜੋ ਮੈਂ ਤੁਹਾਨੂੰ ਦੱਸਾਂ ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।