Genesis 49:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸ ਦਾ ਪਾਲਣ ਕਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਤੋਂ ਰਾਜ ਡੰਡਾ ਚਲਿਆ ਨਾ ਜਾਵੇਗਾ ਨਾ ਉਸ, ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ ਜਦ ਤੀਕ ਸ਼ਾਂਤੀ ਦਾਤਾ ਨਾ ਆਵੇ। ਅਤੇ ਲੋਕਾਂ ਦੀ ਆਗਿਆਕਾਰੀ ਉਸੇ ਦੀ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।