Genesis 49:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਖੋਤੇ ਨੂੰ ਅੰਗੂਰਾਂ ਦੀ ਵੇਲ ਨਾਲ ਬੰਨ੍ਹੇਗਾ। ਉਹ ਆਪਣੇ ਜਵਾਨ ਖੋਤੇ ਨੂੰ ਸਭਾ ਤੋਂ ਚੰਗੀ ਅੰਗੂਰੀ ਵੇਲ ਨਾਲ ਬੰਨ੍ਹੇਗਾ। ਉਹ ਸਭ ਤੋਂ ਚੰਗੀ ਮੈਅ ਨੂੰ ਆਪਣੇ ਕੱਪੜੇ ਧੋਣ ਲਈ ਵਰਤੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਾ ਖੋਤਾ ਦਾਖ ਦੀ ਬੇਲ ਨਾਲ ਅਤੇ ਆਪਣੀ ਖੋਤੀ ਦਾ ਬੱਚਾ ਦਾਖ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤ੍ਰ ਮਧ ਵਿੱਚ ਅਤੇ ਆਪਣਾ ਲੀੜਾ ਅੰਗੂਰਾਂ ਦੇ ਲਹੂ ਵਿੱਚ ਧੋਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।