Genesis 49:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਅ ਪੀਣ ਕਾਰਣ ਉਸ ਦੀਆਂ ਅੱਖਾਂ ਲਾਲ ਹਨ। ਦੁੱਧ ਪੀਣ ਕਾਰਣ ਉਸ ਦੇ ਦੰਦ ਚਿੱਟੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਅੱਖਾਂ ਮਧ ਨਾਲੋਂ ਕਾਲੀਆਂ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।