Genesis 49:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਿੱਸਾਕਾਰ ਉਸ ਖੋਤੇ ਵਰਗਾ ਹੈ ਜਿਸਨੇ ਸਖ਼ਤ ਮਿਹਨਤ ਕੀਤੀ ਹੈ। ਉਹ ਭਾਰਾ ਬੋਝ ਚੁੱਕਣ ਤੋਂ ਬਾਦ ਲੇਟ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯੱਸ਼ਾਕਾਰ ਤਕੜਾ ਖੋਤਾ ਹੈ ਜਿਹੜਾ ਵਾੜਾਂ ਦੇ ਵਿਚਕਾਰ ਛੈਹ ਕੇ ਬਹਿੰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿੱਸਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ,