Genesis 49:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦੇਖੇਗਾ ਕਿ ਉਸ ਦੀ ਆਰਾਮਗਾਹ ਚੰਗੀ ਹੈ। ਉਹ ਆਪਣੀ ਧਰਤੀ ਨੂੰ ਸੁਹਾਵਣੀ ਦੇਖੇਗਾ। ਫ਼ੇਰ ਉਹ ਭਾਰੇ ਬੋਝ ਚੁੱਕਣ ਲਈ ਮੰਨ ਜਾਵੇਗਾ। ਉਹ ਗੁਲਾਮ ਵਾਂਗ ਕੰਮ ਕਰਨ ਲਈ ਮੰਨ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਇੱਕ ਵਿਸਰਾਮ ਦੀ ਥਾਂ ਡਿੱਠੀ ਕਿ ਉਹ ਚੰਗੀ ਹੈ ਅਤੇ ਉਹ ਦੇਸ ਕਿ ਉਹ ਸੁਹਾਓਣਾ ਹੈ। ਤਾਂ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਬਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ।