Genesis 49:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਦਾਨ, ਇਸਰਾਏਲ ਦੇ ਹੋਰ ਪਰਿਵਾਰਾਂ ਵਾਂਗ ਆਪਣੇ ਹੀ ਲੋਕਾਂ ਦਾ ਨਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਵਾਂਙੁ ਆਪਣੇ ਲੋਕਾਂ ਦਾ ਨਿਆਉਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ।