Genesis 49:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਨ ਸੜਕ ਦੇ ਕੰਢੇ ਸੱਪ ਵਰਗਾ ਹੋਵੇਗਾ। ਉਹ ਖਤਰਨਾਕ ਸੱਪ ਵਰਗਾ ਹੋਵੇਗਾ ਜੋ ਰਸਤੇ ਵਿੱਚ ਪਿਆ ਹੁੰਦਾ ਹੈ। ਉਹ ਸੱਪ ਘੋੜੇ ਦਾ ਪੈਰ ਡੱਸ ਲੈਂਦਾ ਹੈ, ਅਤੇ ਸਵਾਰ ਜ਼ਮੀਨ ਉੱਤੇ ਡਿੱਗ ਪੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ ਜਿਹੜਾ ਘੋੜੇ ਦੇ ਸੁੰਮਾਂ ਨੂੰ ਡੰਗ ਮਾਰਦਾ ਹੈ ਤਾਂ ਉਸ ਦਾ ਅਸਵਾਰ ਪਿੱਛੇ ਡਿੱਗ ਪੈਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ।