Genesis 49:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਲੁਟੇਰਿਆਂ ਦਾ ਇੱਕ ਟੋਲਾ, ਗਾਦ ਉੱਤੇ ਹਮਲਾ ਕਰੇਗਾ। ਪਰ ਉਹ ਉਨ੍ਹਾਂ ਉੱਤੇ ਬਾਦ ਵਿੱਚ ਛਾਪਾ ਮਾਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਗਾਦ ਨੂੰ ਧਾੜਵੀ ਧੱਕਣਗੇ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ।