Genesis 49:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਾਰੇ ਇਕੱਠੇ ਹੋਕੇ ਆਓ ਅਤੇ ਸੁਣੋ, ਯਾਕੂਬ ਦਿਉ ਪੁੱਤਰੋ। ਆਪਣੇ ਪਿਤਾ, ਇਸਰਾਏਲ ਦੀ ਗੱਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੇ ਪੁੱਤ੍ਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ।