Genesis 49:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਸੇਰ ਦੀ ਧਰਤੀ ਬਹੁਤ ਸਾਰਾ ਚੰਗਾ ਅਨਾਜ ਉਗਾਵੇਗੀ, ਉਸ ਕੋਲ ਉਹ ਭੋਜਨ ਹੋਵੇਗਾ ਜੋ ਰਾਜੇ ਦੇ ਲਾਈਕ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਸੇਰ ਤੋਂ ਉਸਦੀ ਰੋਟੀ ਚਿੱਕਣੀ ਹੋਵੇਗੀ ਅਤੇ ਉਹ ਪਾਤਸ਼ਾਹੀ ਪਰਸ਼ਾਦ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।