Genesis 49:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਨਫ਼ਤਾਲੀ ਅਜ਼ਾਦ ਭੱਜਦੇ ਹਿਰਨ ਵਰਗਾ ਹੈ, ਜੋ ਖੂਬਸੂਰਤ ਹਿਰਨੋਟਿਆਂ ਨੂੰ ਪੈਦਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਫਤਾਲੀ ਛੁਟੇਲ ਹਰਨੀ ਹੈ ਜਿਹੜੀ ਸੁੰਦਰ ਸ਼ਬਦ ਦਿੰਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।