Genesis 49:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਇੱਕ ਫਲਦਾਇਕ ਡਾਲ ਹੈ, ਇੱਕ ਫਲਦਾਇਕ ਡਾਲ ਸੋਤੇ ਉੱਤੇ ਜਿਹ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ।