Genesis 49:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕੀਂ ਉਸ ਦੇ ਖਿਲਾਫ਼ ਬਹੁਤ ਜ਼ਿਆਦਾ ਲੜੇ। ਤੀਰਾਂ ਵਾਲੇ ਲੋਕ ਉਸੇ ਵੈਰੀ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤੀਰ ਅੰਦਾਜਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।