Genesis 49:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ। ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦਾ ਧਣੁਖ ਤਕੜਾ ਰਿਹਾ ਅਤੇ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ ਯਾਕੂਬ ਦੇ ਸ਼ਕਤੀਮਾਨ ਦੇ ਹੱਥੋਂ । ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)