Genesis 49:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਿਤਾ ਦੇ ਪਰਮੇਸ਼ੁਰ ਪਾਸੋਂ, ਤਾਕਤ ਹਾਸਿਲ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ। ਸਰਬ-ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਉੱਪਰੋਂ ਆਕਾਸ਼ ਤੋਂ ਅਸੀਸਾਂ ਦੇਵੇ, ਅਤੇ ਹੇਠਾਂ ਡੂੰਘ ਵਿੱਚੋਂ ਅਸੀਸਾਂ ਦੇਵੇ। ਉਹ ਤੈਨੂੰ ਛਾਤੀ ਅਤੇ ਕੁੱਖ ਤੋਂ ਅਸੀਸਾਂ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਿਤਾ ਦੇ ਪਰਮੇਸ਼ੁਰ ਤੋਂ ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬਸ਼ਕਤੀਮਾਨ ਤੋਂ ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੂੰਘਿਆਂਈਆਂ ਦੀਆਂ ਬਰਕਤਾਂ, ਛਾਤੀਆਂ ਦੇ ਕੁੱਖ ਦੀਆਂ ਬਰਕਤਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,