Genesis 49:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਾਪਿਆਂ ਨਾਲ ਬਹੁਤ ਹੀ ਚੰਗੀਆਂ ਗੱਲਾਂ ਵਾਪਰੀਆਂ ਸਨ। ਅਤੇ ਮੈਂ, ਤੁਹਾਡਾ ਪਿਤਾ, ਹੋਰ ਵੀ ਸੁਭਾਗਾ ਸਾਂ। ਤੇਰਿਆਂ ਭਰਾਵਾ ਨੇ ਤੇਰੇ ਲਈ ਕੁਝ ਵੀ ਨਹੀਂ ਛੱਡਿਆ। ਪਰ ਹੁਣ ਮੈਂ ਤੇਰੇ ਉੱਤੇ ਆਪਣੀਆਂ ਅਸੀਸਾਂ ਇਕੱਠੀਆਂ ਕਰਦਾ ਹਾਂ ਜੋ ਪਹਾੜ ਵਾਂਗ ਉੱਚੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨਿਆ ਤੀਕ ਵਧ ਗਈਆਂ। ਓਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਸੰਕਲਪ ਕੀਤਾ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ।