Genesis 49:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਿਨਯਾਮੀਨ ਭੁੱਖੇ ਬਘਿਆੜ ਵਾਂਗ ਹੈ। ਉਹ ਸਵੇਰੇ-ਸਵੇਰੇ ਮਾਰਦਾ ਅਤੇ ਖਾਂਦਾ ਹੈ। ਉਹ ਸ਼ਾਮ ਨੂੰ ਬੱਚਿਆਂ ਹੋਇਆ ਸਾਂਝਾ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸੰਝ ਨੂੰ ਲੁੱਟ ਵੰਡੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ।