Genesis 49:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਇਸਰਾਏਲ ਦੇ 12 ਪਰਿਵਾਰ ਹਨ। ਅਤੇ ਇਹ ਗੱਲਾਂ ਹਨ ਜਿਹੜੀਆਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖੀਆਂ। ਉਸ ਨੇ ਹਰੇਕ ਪੁੱਤਰ ਨੂੰ ਉਹੀ ਅਸੀਸ ਦਿੱਤੀ ਜੋ ਉਸ ਲਈ ਢੁਕਵੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ ਅਤੇ ਇਹ ਉਹ ਹੈ ਜਿਹੜਾ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ।