Genesis 49:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਰਊਬੇਨ, ਤੂੰ ਮੇਰਾ ਪਹਿਲੋਠਾ ਪੁੱਤਰ ਹੈਂ, ਤੂੰ ਮੇਰਾ ਪਹਿਲਾ ਬੱਚਾ ਹੈ, ਮੇਰੀ ਮਰਦਾਨਗੀ ਦਾ ਪਹਿਲਾ ਸਬੂਤ। ਤੂੰ ਮੇਰੇ ਸਾਰੇ ਪੁੱਤਰਾਂ ਵਿੱਚੋਂ ਸਭ ਤੋਂ ਇੱਜ਼ਤਦਾਰ ਅਤੇ ਸ਼ਕਤੀਸ਼ਾਲੀ ਸ਼ੇਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਰਊਬੇਨ ਤੂੰ ਮੇਰਾ ਪਲੋਠਾ ਪੁੱਤ੍ਰ ਹੈਂ ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਪਤ ਵਿੱਚ ਉੱਤਮ ਤੇ ਜੋਰ ਵਿੱਚ ਵੀ ਉੱਤਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ।