Genesis 49:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਗੁਫ਼ਾ ਮਮਰੇ ਦੇ ਨੇੜੇ ਮਕਫ਼ੇਲਾਹ ਦੇ ਖੇਤ ਵਿੱਚ ਹੈ। ਇਹ ਕਨਾਨ ਦੀ ਧਰਤੀ ਵਿੱਚ ਹੈ। ਅਬਰਾਹਾਮ ਨੇ ਉਹ ਖੇਤ ਅਫ਼ਰੋਨ ਤੋਂ ਇਸ ਵਾਸਤੇ ਖਰੀਦਿਆ ਸੀ ਤਾਂ ਜੋ ਉਸ ਕੋਲ ਇੱਕ ਕਬਰਸਤਾਨ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਸ ਗੁਫਾ ਵਿੱਚ ਜਿਹੜੀ ਮਕਫੀਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ ਵਿੱਚ ਹੈ ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮੁੱਲ ਲਈ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ।