Genesis 49:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸ ਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਉਨ੍ਹਾਂ ਨੇ ਅਬਰਾਹਾਮ ਨੂੰ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ ਅਤੇ ਉੱਥੇ ਉਨ੍ਹਾਂ ਨੇ ਇਸਹਾਕ ਅਰ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ।