Genesis 49:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੁਫ਼ਾ ਉਸ ਖੇਤ ਵਿੱਚ ਹੈ ਜਿਹੜਾ ਹਿੱਤੀ ਲੋਕਾਂ ਪਾਸੋਂ ਖਰੀਦਿਆ ਗਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਪੈਲੀ ਅਤੇ ਉਸ ਗੁਫਾ ਨੂੰ ਜਿਹੜੀ ਉਸ ਦੇ ਵਿੱਚ ਹੈ ਹੇਤ ਦੇ ਪੁੱਤ੍ਰਾਂ ਤੋਂ ਮੁੱਲ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ।