Genesis 49:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੇਰਾ ਜਜ਼ਬਾ ਹੜ੍ਹ ਵਰਗਾ ਸੀ, ਤੇਰਾ ਇਸ ਉੱਤੇ ਕਾਬੂ ਨਹੀਂ ਸੀ। ਇਸ ਲਈ ਤੂੰ ਮੇਰਾ ਸਭ ਤੋਂ ਵੱਧ ਇੱਜ਼ਤਦਾਰ ਪੁੱਤਰ ਨਹੀਂ ਰਹੇਂਗਾ। ਤੂੰ ਆਪਣੇ ਪਿਤਾ ਦੇ ਪਲੰਘ ਉੱਤੇ ਜਾ ਚੜ੍ਹਿਆ ਸੀ ਅਤੇ ਉਸ ਦੀ ਇੱਕ ਪਤਨੀ ਨਾਲ ਜਾ ਸੁੱਤਾ ਸੀ। ਤੂੰ ਮੇਰੇ ਬਿਸਤਰ ਨੂੰ ਸ਼ਰਮਸਾਰ ਕੀਤਾ ਸੀ ਜਿਸ ਬਿਸਤਰ ਉੱਤੇ ਤੂੰ ਲੇਟਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਜਲ ਵਾਂਙੁ ਉਬਾਲਾ ਹੈ ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੀ ਛੇਜ ਉੱਤੇ ਚੜ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।