Genesis 49:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਿਮਓਨ ਅਤੇ ਲੇਵੀ ਦੋਵੇਂ ਭਰਾ ਹਨ। ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਲੜਨਾ ਪਸੰਦ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਓਨ ਅਤੇ ਲੇਵੀ ਸੱਕੇ ਭਰਾ ਹਨ। ਉਨ੍ਹਾਂ ਦੀਆਂ ਤੇਗਾਂ ਜੁਲਮ ਦੇ ਸਸ਼ਤ੍ਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ।