Genesis 49:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ, ਤੇਰੇ ਭਰਾ ਤੇਰੀ ਉਸਤਤਿ ਕਰਨਗੇ। ਤੂੰ ਆਪਣੇ ਦੁਸ਼ਮਣਾ ਨੂੰ ਹਰਾ ਦੇਵੇਗਾ। ਤੇਰੇ ਭਰਾ ਤੇਰੇ ਅੱਗੇ ਝੁਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੂਦਾਹ ਤੇਰੇ ਭਰਾ ਤੈਨੂੰ ਸਲਾਹੁਣਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ । ਤੇਰੇ ਪਿਤਾ ਦੇ ਪੁੱਤ੍ਰ ਤੇਰੇ ਅੱਗੇ ਨਿਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ।