Genesis 49:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਤੂੰ ਬੱਬਰ ਸ਼ੇਰ ਵਰਗਾ ਹੈ। ਮੇਰੇ ਪੁੱਤਰ, ਤੂੰ ਆਪਣੇ ਸ਼ਿਕਾਰ ਉੱਤੇ ਖਲੋਤਾ ਹੋਇਆ ਬੱਬਰ ਸ਼ੇਰ ਵਰਗਾ ਹੈ। ਯਹੂਦਾਹ ਬੱਬਰ ਸ਼ੇਰ ਵਰਗਾ ਹੈ। ਉਹ ਅਰਾਮ ਕਰਨ ਲਈ ਲੇਟਿਆ ਹੋਇਆ ਹੈ, ਅਤੇ ਕੋਈ ਇੰਨਾ ਬਹਾਦੁਰ ਨਹੀਂ ਕਿ ਜਿਹੜਾ ਉਸ ਨੂੰ ਤੰਗ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਸਿੰਘ ਦਾ ਬੱਚਾ ਹੈ । ਮੇਰੇ ਪੁੱਤ ਤੂੰ ਸ਼ਿਕਾਰ ਮਾਰ ਕੇ ਉਤਾਹਾਂ ਆਇਆ। ਉਹ ਸਿੰਘ ਵਾਂਙੁ ਸਗੋਂ ਸਿੰਘਣੀ ਵਾਂਙੁ ਨਿਵਿਆ ਤੇ ਛੈਹ ਗਿਆ। ਕੌਣ ਉਹ ਨੂੰ ਛੇੜੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?