Genesis 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੇ ਸਰੂਪ ਉੱਤੇ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਆਦਮ ਦੀ ਕੁਲ ਪੱਤਰੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਉਤਪਤ ਕੀਤਾ। ਉਸਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਆਦਮ ਦੀ ਵੰਸ਼ਾਵਲੀ ਦੀ ਪੋਥੀ ਹੈ। ਜਿਸ ਦਿਨ ਪਰਮੇਸ਼ੁਰ ਨੇ ਆਦਮ ਦੀ ਰਚਨਾ ਕੀਤੀ, ਉਸ ਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ।