Genesis 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੇਨਾਨ ਦੇ ਜੰਮਣ ਤੋਂ ਬਾਅਦ ਅਨੋਸ਼ 815 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।