Genesis 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਅਨੋਸ਼ ਕੁੱਲ 905 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ।