Genesis 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੇਨਾਨ 70 ਵਰ੍ਹੇ ਦਾ ਸੀ ਉਸ ਦੇ ਘਰ ਮਹਲਲੇਲ ਨਾਮ ਦਾ ਪੁੱਤਰ ਪੈਦਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਕੇਨਾਨ ਸੱਤਰ ਵਰਿਹਾਂ ਦਾ ਸੀ ਤਾਂ ਉਸ ਤੋਂ ਮਹਲਲੇਲ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਨਾਨ ਸੱਤਰ ਸਾਲਾਂ ਦਾ ਸੀ ਤਦ ਉਸ ਤੋਂ ਮਹਲਲੇਲ ਜੰਮਿਆ