Genesis 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਹਲਲੇਲ ਦੇ ਜਨਮ ਤੋਂ ਮਗਰੋਂ ਕੇਨਾਨ 840 ਵਰ੍ਹੇ ਜੀਵਿਆ। ਇਸ ਸਮੇਂ ਦੌਰਾਨ ਕੇਨਾਨ ਦੇ ਘਰ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।