Genesis 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਹਲਲੇਲ 65 ਵਰ੍ਹਿਆਂ ਦਾ ਸੀ ਉਸ ਦੇ ਘਰ ਯਰਦ ਨਾਮ ਦਾ ਪੁੱਤਰ ਪੈਦਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਮਹਲਲੇਲ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਯਰਦ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਲਲੇਲ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਯਰਦ ਜੰਮਿਆ