Genesis 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਰਦ ਦੇ ਜਨਮ ਤੋਂ ਬਾਅਦ ਮਹਲਲੇਲ 830 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।