Genesis 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਮਹਲਲੇਲ ਕੁੱਲ 895 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।