Genesis 5:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਨੋਕ ਦੇ ਜਨਮ ਤੋਂ ਬਾਅਦ ਯਰਦ 800 ਵਰ੍ਹਿਆਂ ਤੱਕ ਜੀਵਿਆ। ਉਸ ਸਮੇਂ ਦੌਰਾਨ, ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।