Genesis 5:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਰ ਨਾਰੀ ਉਨ੍ਹਾਂ ਨੂੰ ਉਤਪਤ ਕੀਤਾ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਉਂ ਆਦਮ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਰ ਨਾਰੀ ਕਰਕੇ ਉਨ੍ਹਾਂ ਦੀ ਰਚਨਾ ਕੀਤੀ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਮ ਆਦਮ ਰੱਖਿਆ।