Genesis 5:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਹਨੋਕ 65 ਵਰ੍ਹਿਆਂ ਦਾ ਸੀ ਉਸ ਦੇ ਘਰ ਮਥੂਸਲਹ ਨਾਮ ਦਾ ਪੁੱਤਰ ਜਨਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਹਨੋਕ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਮਥੂਸਲਹ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਨੋਕ ਪੈਂਹਠ ਸਾਲਾਂ ਦਾ ਸੀ ਤਦ ਉਸ ਤੋਂ ਮਥੂਸਲਹ ਜੰਮਿਆ,