Genesis 5:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਵਰਿਹਾਂ ਤੀਕ ਪਰਮੇਸ਼ੁਰ ਦੇ ਸੰਗ ਚਲਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।