Genesis 5:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਥੂਸਲਹ 187 ਵਰ੍ਹਿਆਂ ਦਾ ਸੀ, ਉਸ ਦੇ ਘਰ ਲਾਮਕ ਨਾਮ ਦਾ ਪੁੱਤਰ ਜਨਮਿਆ।
Punjabi Bible 2016 - ਪਵਿੱਤਰ ਬਾਈਬਲ O.V.
ਮਥੂਸਲਹ ਇੱਕ ਸੌ ਸਤਾਸੀਆਂ ਵਰਿਹਾਂ ਦਾ ਸੀ ਤਾਂ ਉਸ ਤੋਂ ਲਾਮਕ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਥੂਸਲਹ ਇੱਕ ਸੌ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ,