Genesis 5:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਮਥੂਸਲਹ ਕੁੱਲ 969 ਵਰ੍ਹੇ ਜੀਵਿਆ; ਫ਼ੇਰ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰਾ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।