Genesis 5:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਮਕ ਨੇ ਆਪਣੇ ਪੁੱਤਰ ਦਾ ਨਾਮ ਨੂਹ ਰੱਖਿਆ। ਲਾਮਕ ਨੇ ਆਖਿਆ, “ਕਿਸਾਨਾਂ ਵਾਂਗ ਕਰੜੀ ਮਿਹਨਤ ਕਰ, ਕਿਉਂਕਿ ਪਰਮੇਸ਼ੁਰ ਨੇ ਧਰਤੀ ਨੂੰ ਸਰਾਪ ਦਿੱਤਾ ਸੀ। ਪਰ ਨੂਹ ਸਾਨੂੰ ਅਰਾਮ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਕਹਿ ਕੇ ਉਸ ਦਾ ਨਾਉਂ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਰ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੋਈ ਹੈ ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ ਸ਼ਾਤ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਤੇ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੈ, ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ, ਸ਼ਾਂਤੀ ਦੇਵੇਗਾ।