Genesis 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਆਦਮ 130 ਵਰ੍ਹਿਆਂ ਦਾ ਸੀ, ਉਸ ਨੇ ਆਪਣੇ ਹੀ ਅਕਸ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ, ਜੋ ਸੁਭਾਅ ਵਿੱਚ ਉਸ ਵਾਂਗ ਹੀ ਸੀ। ਆਦਮ ਨੇ ਉਸ ਦਾ ਨਾਮ ਸੇਥ ਧਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਆਦਮ ਇੱਕ ਸੌ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸਤੋਂ ਇੱਕ ਪੁੱਤ੍ਰ ਉਸ ਵਰਗਾ ਤੇ ਉਸਦੇ ਸਰੂਪ ਉੱਤੇ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਸੇਥ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮ ਇੱਕ ਸੌ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।