Genesis 5:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਨੂਹ 500 ਵਰ੍ਹਿਆਂ ਦਾ ਸੀ ਉਸ ਦੇ ਘਰ ਸ਼ੇਮ, ਹਾਮ ਅਤੇ ਯਾਫ਼ਥ ਨਾਮ ਦੇ ਪੁੱਤਰ ਜਨਮੇ।
Punjabi Bible 2016 - ਪਵਿੱਤਰ ਬਾਈਬਲ O.V.
ਨੂਹ ਪੰਜ ਸੌ ਵਰਿਹਾਂ ਦਾ ਸੀ ਤਾਂ ਨੂਹ ਤੋਂ ਸ਼ੇਮ, ਹਾਮ ਤੇ ਯਾਫਤ ਜੰਮੇ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਪੰਜ ਸੌ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।