Genesis 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੇਥ ਦੇ ਜਨਮ ਤੋਂ ਬਾਅਦ, ਆਦਮ 800 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਆਦਮ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਆਦਮ ਦੀ ਉਮਰ ਸੇਥ ਦੇ ਜੰਮਣ ਦੇ ਪਿੱਛੋਂ ਅੱਠ ਸੌ ਵਰਿਹਾਂ ਦੀ ਸੀ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸੌ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।