Genesis 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸੇਥ 105 ਵਰ੍ਹੇ ਦਾ ਹੋਏਆ ਉਸ ਦੇ ਘਰ ਅਨੋਸ਼ ਨਾਮ ਦਾ ਪੁੱਤਰ ਪੈਦਾ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਸੇਥ ਇੱਕ ਸੌ ਪੰਜਾਹਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਅਨੋਸ਼ ਜੰਮਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਥ ਇੱਕ ਸੌ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ।