Genesis 5:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਨੋਸ਼ ਦੇ ਜਨਮ ਤੋਂ ਬਾਅਦ ਸੇਥ 807 ਵਰ੍ਹੇ ਜੀਵਿਆ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।