Genesis 50:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਤਾਦ ਦੇ ਪਿੜ ਤੀਕ ਆਏ ਜਿਹੜਾ ਯਰਦਨ ਪਾਰ ਹੈ ਉੱਥੇ ਉਨ੍ਹਾਂ ਨੇ ਅੱਤ ਭਾਰੀ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ ਅਰ ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਸੋਗ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ।