Genesis 50:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਦੇ ਪੁੱਤਰਾਂ ਨੇ ਉਵੇਂ ਹੀ ਕੀਤਾ ਜਿਵੇਂ ਉਨ੍ਹਾਂ ਦੇ ਪਿਤਾ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਪੁੱਤ੍ਰਾਂ ਨੇ ਓਵੇਂ ਕੀਤਾ ਜੀਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ।